Isaiah 5:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਅੰਗੂਰਾਂ ਦੇ ਬਾਗ ਨੂੰ ਸੱਖਣਾ ਕਰ ਦੇਵਾਂਗਾ। ਕੋਈ ਵੀ ਬੰਦਾ ਪੌਦਿਆਂ ਦੀ ਰਾਖੀ ਨਹੀਂ ਕਰੇਗਾ। ਕੋਈ ਵੀ ਖੇਤਾਂ ਵਿੱਚ ਕੰਮ ਨਹੀਂ ਕਰੇਗਾ। ਖੁਦਰੌ ਪੌਦੇ ਅਤੇ ਕੰਡੇ ਉੱਥੇ ਉੱਗ ਆਉਣਗੇ। ਮੈਂ ਬੱਦਲਾਂ ਨੂੰ ਆਦੇਸ਼ ਦੇਵਾਂਗਾ ਕਿ ਖੇਤਾਂ ਉੱਤੇ ਮੀਂਹ ਨਾ ਵਰ੍ਹਾਉਣ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।