Isaiah 5:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੰਗੂਰਾਂ ਦਾ ਖੇਤ, ਜਿਹੜਾ ਯਹੋਵਾਹ ਸਰਬ ਸ਼ਕਤੀਮਾਨ ਦਾ ਹੈ, ਉਹ ਇਸਰਾਏਲ ਦੀ ਕੌਮ ਹੈ। ਅੰਗੂਰਾਂ ਦੇ ਪੌਦੇ ਜਿਨ੍ਹਾਂ ਨੂੰ ਯਹੋਵਾਹ ਪਿਆਰ ਕਰਦਾ ਹੈ, ਯਹੂਦਾਹ ਦੇ ਲੋਕ ਹਨ। ਯਹੋਵਾਹ ਨੂੰ ਇਨਸਾਫ਼ ਦੀ ਉਮੀਦ ਸੀ ਪਰ ਉੱਥੇ ਸਿਰਫ਼ ਕਤਲ ਹੀ ਸਨ। ਯਹੋਵਾਹ ਨੇ ਨਿਰਪੱਖਤਾ ਦੀ, ਉਮੀਦ ਕੀਤੀ ਪਰ ਓੱਥੇ ਸਿਰਫ਼ ਉਨ੍ਹਾਂ ਲੋਕਾਂ ਦੀਆਂ ਚੀਕਾਂ ਸਨ ਜਿਨ੍ਹਾਂ ਨਾਲ ਬੁਰਾ ਸਲੂਕ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਓਸ ਨਿਆਉਂ ਨੂੰ ਉਡੀਕਿਆ, ਅਤੇ ਵੇਖੋ, ਖ਼ੂਨ! ਧਰਮ ਨੂੰ, ਅਰ ਵੇਖੋ, ਦੁਹਾਈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ।