Isaiah 5:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਮੈਨੂੰ ਆਖਿਆ ਤੇ ਮੈਂ ਉਸ ਨੂੰ ਸੁਣਿਆ, “ਹੁਣ ਇੱਥੇ ਬਹੁਤ ਮਕਾਨ ਹਨ। ਪਰ ਮੈਂ ਇਕਰਾਰ ਕਰਦਾ ਹਾਂ ਕਿ ਇਹ ਸਾਰੇ ਮਕਾਨ ਤਬਾਹ ਹੋ ਜਾਣਗੇ। ਹੁਣ ਇੱਥੇ ਸੁੰਦਰ ਤੇ ਵੱਡੇ ਮਕਾਨ ਹਨ। ਪਰ ਉਹ ਮਕਾਨ ਖਾਲੀ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਮੇਰੇ ਕੰਨਾਂ ਵਿੱਚ, - ਸੱਚ ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਤੇ ਚੰਗੇ ਓਹ ਬੇ ਚਰਾਗ ਹੋਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦੇ ਯਹੋਵਾਹ ਨੇ ਮੇਰੇ ਸੁਣਦਿਆਂ ਆਖਿਆ ਹੈ, - ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ,