Isaiah 50:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਅਕਾਸ਼ਾਂ ਨੂੰ ਕਾਲਾ ਬਣਾ ਸੱਕਦਾ ਹਾਂ। ਮੈਂ ਅਕਾਸ਼ਾਂ ਨੂੰ ਅੰਧਕਾਰ ਵਿੱਚ ਢੱਕ ਸੱਕਦਾ ਹਾਂ, ਸੋਗੀ ਬਸਤਰਾਂ ਜਿੰਨਾ ਕਾਲਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਕਾਸ਼ ਨੂੰ ਕਾਲਕ ਪਹਿਨਾਉਂਦਾ ਹਾਂ, ਅਤੇ ਓਹਨਾਂ ਦੇ ਓੜ੍ਹਨ ਲਈ ਤੱਪੜ ਪੁਆਉਂਦਾ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅਕਾਸ਼ ਨੂੰ ਜਾਣੋ ਸੋਗ ਦਾ ਕਾਲਾ ਕੱਪੜਾ ਪਹਿਨਾਉਂਦਾ ਹਾਂ, ਅਤੇ ਤੱਪੜ ਉਹਨਾਂ ਦਾ ਓੜ੍ਹਨਾ ਬਣਾ ਦਿੰਦਾ ਹਾਂ।