Isaiah 50:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰੇ ਨਾਲ ਹੈ। ਉਹ ਦਰਸਾਉਂਦਾ ਹੈ ਕਿ ਮੈਂ ਨਿਰਦੋਸ਼ ਹਾਂ। ਇਸ ਲਈ ਕੋਈ ਵੀ ਬੰਦਾ ਮੈਨੂੰ ਦੋਸ਼ੀ ਨਹੀਂ ਦਰਸਾ ਸੱਕੇਗਾ। ਜੇ ਕੋਈ ਮੈਨੂੰ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਮੇਰੇ ਕੋਲ ਆਵੇ, ਅਤੇ ਅਸੀਂ ਮੁਕੱਦਮਾ ਲੜਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਧਰਮੀ ਠਹਿਰਾਉਣ ਵਾਲਾ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਅਸੀਂ ਇਕੱਠੇ ਖਲੋ ਜਾਈਏ, ਮੇਰਾ ਮੁਦਈ ਕੌਣ ਹੈ? ਉਹ ਮੇਰੇ ਨੇੜੇ ਆਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਧਰਮੀ ਠਹਿਰਾਉਣ ਵਾਲਾ ਪਰਮੇਸ਼ੁਰ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਆਓ, ਅਸੀਂ ਆਹਮੋ-ਸਾਹਮਣੇ ਖੜ੍ਹੇ ਹੋਈਏ, ਮੇਰਾ ਵਿਰੋਧੀ ਕੌਣ ਹੈ? ਉਹ ਮੇਰੇ ਨੇੜੇ ਆਵੇ!