Isaiah 50:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦੇਖੋ, ਮੇਰਾ ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਕੋਈ ਵੀ ਬੰਦਾ ਮੈਨੂੰ ਬੁਰਾ ਨਹੀਂ ਸਿੱਧ ਕਰ ਸੱਕਦਾ। ਉਹ ਸਾਰੇ ਲੋਕ ਪੁਰਾਣੇ ਅਤੇ ਬੇਕਾਰ ਕੱਪੜਿਆਂ ਵਾਂਗ ਹੋ ਜਾਣਗੇ। ਉਨ੍ਹਾਂ ਨੂੰ ਕੀੜੇ ਖਾ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਪ੍ਰਭੁ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਕੌਣ ਮੈਨੂੰ ਦੋਸ਼ੀ ਠਹਿਰਾਵੇਗਾ? ਵੇਖੋ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, ਕੀੜਾ ਓਹਨਾਂ ਨੂੰ ਖਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਕੌਣ ਮੈਨੂੰ ਦੋਸ਼ੀ ਠਹਿਰਾਵੇਗਾ? ਵੇਖੋ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਕੀੜਾ ਉਹਨਾਂ ਨੂੰ ਖਾ ਜਾਵੇਗਾ।