Isaiah 51:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਵਿੱਚੋਂ ਕੁਝ ਲੋਕ ਨੇਕੀ ਦਾ ਜੀਵਨ ਜਿਉਣ ਦੀ ਸਖਤ ਕੋਸ਼ਿਸ਼ ਕਰਦੇ ਹੋ। ਤੁਸੀਂ ਯਹੋਵਾਹ ਕੋਲ ਸਹਾਇਤਾ ਲਈ ਜਾਂਦੇ ਹੋ। ਸੁਣੋ ਮੇਰੀ ਗੱਲ। ਤੁਹਾਨੂੰ ਆਪਣੇ ਪਿਤਾ ਅਬਰਾਹਾਮ ਵੱਲ ਦੇਖਣਾ ਚਾਹੀਦਾ ਹੈ। ਉਹੀ ਉਹ ਚੱਟਾਨ ਹੈ ਜਿਸਤੋਂ ਤੁਸੀਂ ਕੱਟ ਕੇ ਬਣਾਏ ਗਏ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਧਰਮ ਦੇ ਪੈਰਾਓ, ਯਹੋਵਾਹ ਦੇ ਤਾਲਿਬੋ, ਮੇਰੀ ਸੁਣੋ! ਉਸ ਚਟਾਨ ਵੱਲ ਜਿੱਥੋਂ ਤੁਸੀਂ ਕੱਟੇ ਗਏ, ਅਤੇ ਉਸ ਟੋਏ ਦੇ ਛੇਕ ਵੱਲ ਜਿੱਥੇ ਤੁਸੀਂ ਪੁੱਟੇ ਗਏ, ਧਿਆਨ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ!