Isaiah 51:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਮੈਂ ਹੀ ਉਹ ਹਾਂ, ਜਿਹੜਾ ਤੁਹਾਨੂੰ ਸੱਕੂਨ ਪਹੁੰਚਾਉਂਦਾ ਹੈ। ਇਸ ਲਈ ਤੁਸੀਂ ਲੋਕਾਂ ਕੋਲੋਂ ਕਿਉਂ ਭੈਭੀਤ ਹੋਵੋਁ? ਉਹ ਸਿਰਫ਼ ਬੰਦੇ ਹੀ ਹਨ ਜਿਹੜੇ ਜਿਉਂਦੇ ਹਨ ਤੇ ਮਰ ਜਾਂਦੇ ਹਨ। ਉਹ ਸਿਰਫ਼ ਇਨਸਾਨ ਹਨ-ਉਹ ਘਾਹ ਵਾਂਗ ਮਰ ਜਾਂਦੇ ਨੇ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਙੁ ਹੋ ਜਾਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ਼ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ?