Isaiah 51:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੈਦ ਵਿੱਚਲੇ ਲੋਕ ਛੇਤੀ ਹੀ ਰਿਹਾ ਹੋ ਜਾਣਗੇ। ਉਹ ਕੈਦ ਵਿੱਚ ਮਰਨਗੇ ਤੇ ਸੜਨਗੇ ਨਹੀਂ। ਉਨ੍ਹਾਂ ਲੋਕਾਂ ਕੋਲ ਕਾਫ਼ੀ ਭੋਜਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਝੁੱਕਿਆ ਹੋਇਆ ਛੇਤੀ ਖੋਲ੍ਹਿਆ ਜਾਵੇਗਾ, ਉਹ ਮਰ ਕੇ ਗੋਰ ਵਿੱਚ ਨਾ ਜਾਵੇਗਾ, ਨਾ ਉਹ ਦੀ ਰੋਟੀ ਘਟੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਝੁੱਕਿਆ ਹੋਇਆ ਕੈਦੀ ਛੇਤੀ ਖੋਲ੍ਹਿਆ ਜਾਵੇਗਾ, ਉਹ ਮਰ ਕੇ ਟੋਏ ਵਿੱਚ ਨਾ ਜਾਵੇਗਾ, ਨਾ ਉਸ ਨੂੰ ਰੋਟੀ ਦੀ ਘਾਟ ਹੋਵੇਗੀ।