Isaiah 51:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਸੇਵਕ, ਮੈਂ ਤੈਨੂੰ ਉਹ ਸ਼ਬਦ ਦੇਵਾਂਗਾ ਜੋ ਮੈਂ ਚਾਹੁਂਨਾ ਕਿ ਤੂੰ ਆਖੇਁ। ਅਤੇ ਮੈਂ ਤੈਨੂੰ ਆਪਣੇ ਹੱਥੀਂ ਛਾਵਾਂ ਕਰਾਂਗਾ ਅਤੇ ਤੇਰੀ ਰੱਖਿਆ ਕਰਾਂਗਾ। ਮੈਂ ਤੇਰਾ ਇਸਤੇਮਾਲ ਨਵੇਂ ਅਕਾਸ਼ ਅਤੇ ਨਵੀਂ ਧਰਤੀ ਸਾਜਣ ਲਈ ਕਰਾਂਗਾ। ਮੈਂ ਤੇਰੀ ਵਰਤੋਂ ਇਸਰਾਏਲ ਨੂੰ ਇਹ ਆਖਣ ਲਈ ਕਰਾਂਗਾ, ‘ਤੁਸੀਂ ਮੇਰੇ ਲੋਕ ਹੋਂ।’”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਭਈ ਤੂੰ ਅਕਾਸ਼ ਨੂੰ ਲਾਵਾਂ ਤੇ ਧਰਤੀ ਦੀ ਨੀਉਂ ਰੱਖਾ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਮੈਂ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਤਾਂ ਜੋ ਮੈਂ ਅਕਾਸ਼ ਨੂੰ ਤਾਣਾ ਅਤੇ ਧਰਤੀ ਦੀ ਨੀਂਹ ਰੱਖਾਂ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ।