Isaiah 51:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਵਿੱਚ ਬਹੁਤ ਲੋਕ ਹਨ ਪਰ ਉਨ੍ਹਾਂ ਵਿੱਚੋਂ ਕੋਈ ਵੀ ਉਸਦਾ ਆਗੂ ਨਹੀਂ ਬਣਿਆ। ਉਸ ਦੇ ਪੈਦਾ ਕੀਤੇ ਬੱਚਿਆਂ ਵਿੱਚੋਂ ਕੋਈ ਵੀ ਉਸਦਾ ਪੱਬ ਪ੍ਰਦਰਸ਼ਕ ਨਹੀਂ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਸਾਰਿਆਂ ਪੁੱਤ੍ਰਾਂ ਵਿੱਚੋਂ ਜਿਨ੍ਹਾਂ ਨੂੰ ਉਹ ਜਣੀ, ਕੋਈ ਆਗੂ ਉਹ ਦੇ ਲਈ ਨਹੀਂ, ਉਨ੍ਹਾਂ ਸਾਰਿਆਂ ਪੁੱਤ੍ਰਾਂ ਵਿੱਚੋਂ ਜਿਨ੍ਹਾਂ ਨੂੰ ਓਸ ਪਾਲਿਆ, ਕੋਈ ਨਹੀਂ ਜੋ ਉਹ ਦਾ ਹੱਥ ਫੜੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਉਸ ਦੀ ਅਗਵਾਈ ਕਰਨ ਵਾਲਾ ਨਾ ਰਿਹਾ, ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਪਾਲਿਆ, ਕੋਈ ਨਹੀਂ ਜੋ ਉਸ ਦਾ ਹੱਥ ਫੜ੍ਹੇ।