Isaiah 51:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਲਈ ਮੁਸੀਬਤਾਂ ਦੋ ਸਮੂਹਾਂ ਵਿੱਚ ਆਈਆਂ। ਚੋਰੀ ਅਤੇ ਭੋਜਨ ਦੀ ਰਾਸ਼ਨਿਂਗ, ਵੱਡੀ ਭੁੱਖਮਰੀ ਅਤੇ ਜੰਗ। ਜਦੋਂ ਤੂੰ ਦੁੱਖ ਭੋਗ ਰਹੀ ਸੀ ਤਾਂ ਕਿਸੇ ਨੇ ਵੀ ਤੇਰੀ ਸਹਾਇਤਾ ਨਹੀਂ ਕੀਤੀ। ਕਿਸੇ ਬੰਦੇ ਨੇ ਤੇਰੇ ਉੱਤੇ ਦਇਆ ਨਹੀਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਦੋ ਗੱਲਾਂ ਤੇਰੇ ਉੱਤੇ ਆ ਪਈਆਂ, ਕੌਣ ਤੇਰੇ ਲਈ ਹਾਂ ਕਰੇਗਾ? ਬਰਬਾਦੀ ਤੇ ਭੰਨ ਤੋੜ ਕਾਲ ਤੇ ਤਲਵਾਰ, ਮੈਂ ਕਿਵੇਂ ਤੈਨੂੰ ਦਿਲਾਸਾ ਦਿਆਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦੋ ਗੱਲਾਂ ਤੇਰੇ ਉੱਤੇ ਆ ਪਈਆਂ, ਕੌਣ ਤੈਨੂੰ ਤਸੱਲੀ ਦੇਵੇਗਾ? ਬਰਬਾਦੀ ਤੇ ਭੰਨ ਤੋੜ, ਕਾਲ ਤੇ ਤਲਵਾਰ ਆ ਪਈ, ਮੈਂ ਕਿਵੇਂ ਤੈਨੂੰ ਦਿਲਾਸਾ ਦਿਆਂ?