Isaiah 51:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਤੁਹਾਡਾ ਪਿਤਾ ਹੈ ਅਤੇ ਤੁਹਾਨੂੰ ਉਸ ਵੱਲ ਦੇਖਣਾ ਚਾਹੀਦਾ ਹੈ। ਤੁਹਾਨੂੰ ਸਰਾਹ ਵੱਲ ਦੇਖਣਾ ਚਾਹੀਦਾ ਹੈ-ਉਹ ਔਰਤ ਜਿਸਨੇ ਤੁਹਾਨੂੰ ਜਨਮ ਦਿੱਤਾ ਸੀ। ਅਬਰਾਹਾਮ ਇੱਕਲਾ ਸੀ ਜਦੋਂ ਮੈਂ ਉਸ ਨੂੰ ਬੁਲਾਇਆ ਸੀ। ਫ਼ੇਰ ਮੈਂ ਉਸ ਨੂੰ ਅਸੀਸ ਦਿੱਤੀ, ਤੇ ਉਸ ਨੇ ਵੱਡੇ ਪਰਿਵਾਰ ਦੀ ਸ਼ੁਰੂਆਤ ਕੀਤੀ। ਅਨੇਕਾਂ ਲੋਕ ਉਸਤੋਂ ਪੈਦਾ ਹੋਏ।”
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਤੁਹਾਨੂੰ ਜਣਿਆ, ਜਦ ਉਹ ਇੱਕੋ ਈ ਸੀ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਰ ਉਹ ਨੂੰ ਵਧਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਮੂਲ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਦ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ।