Isaiah 51:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਰੀਬ ਯਰੂਸ਼ਲਮ, ਸੁਣ ਮੇਰੀ ਗੱਲ। ਤੂੰ ਸ਼ਰਾਬੀ ਆਦਮੀ ਦੀ ਤਰ੍ਹਾਂ ਕਮਜ਼ੋਰ ਹੈਂ ਪਰ ਤੈਨੂੰ ਸ਼ਰਾਬ ਦਾ ਨਸ਼ਾ ਨਹੀਂ ਹੈ। ਤੂੰ ਜ਼ਹਿਰ ਦੇ ਉਸ ਪਿਆਲੇ ਕਾਰਣ ਕਮਜ਼ੋਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੂੰ ਜੋ ਦੁਖੀ ਹੈਂ ਏਹ ਸੁਣ, ਅਤੇ ਮਸਤ ਹੈਂ ਪਰ ਮਧ ਨਾਲ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਹੇ ਦੁਖਿਆਰੀਏ, ਇਹ ਸੁਣ, ਤੂੰ ਮਤਵਾਲੀ ਤਾਂ ਹੈਂ ਪਰ ਮਧ ਨਾਲ ਨਹੀਂ।