Isaiah 51:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਲੋਕੋ, ਸੁਣੀ ਮੇਰੀ ਗੱਲ! ਮੇਰੇ ਨਿਆਂੇ ਉਨ੍ਹਾਂ ਰੌਸ਼ਨੀਆਂ ਵਾਂਗ ਹੋਣਗੇ ਦਰਸਾਉਣਗੇ ਜਿਹੜੇ ਕਿ ਕਿਵੇਂ ਜਿਉਣਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਉਮੱਤ, ਮੇਰੀ ਵੱਲ ਕੰਨ ਲਾਓ! ਬਿਵਸਥਾ ਤਾਂ ਮੈਥੋਂ ਨਿੱਕਲੇਗੀ, ਅਤੇ ਮੈਂ ਆਪਣਾ ਇਨਸਾਫ਼ ਲੋਕਾਂ ਦੇ ਚਾਨਣ ਲਈ ਰੱਖ ਛੱਡਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਕੌਮ ਮੇਰੇ ਵੱਲ ਕੰਨ ਲਾਓ! ਬਿਵਸਥਾ ਮੇਰੇ ਵੱਲੋਂ ਦਿੱਤੀ ਜਾਵੇਗੀ, ਅਤੇ ਮੇਰਾ ਇਨਸਾਫ਼ ਲੋਕਾਂ ਦੇ ਚਾਨਣ ਲਈ ਹੋਵੇਗਾ।