Isaiah 51:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਛੇਤੀ ਹੀ ਦਰਸਾ ਦੇਵਾਂਗਾ ਕਿ ਮੈਂ ਨਿਰਪੱਖ ਹਾਂ। ਛੇਤੀ ਹੀ ਮੈਂ ਤੁਹਾਨੂੰ ਬਚਾਵਾਂਗਾ। ਮੈਂ ਆਪਣੀ ਸ਼ਕਤੀ ਦਾ ਇਸਤੇਮਾਲ ਕਰਾਂਗਾ ਅਤੇ ਸਾਰੀਆਂ ਕੌਮਾਂ ਬਾਰੇ ਨਿਆਂ ਕਰਾਂਗਾ। ਦੂਰ-ਦੁਰਾਡੀਆਂ ਥਾਵਾਂ ਦੇ ਸਾਰੇ ਲੋਕ ਮੇਰਾ ਇੰਤਜ਼ਾਰ ਕਰ ਰਹੇ ਨੇ। ਸਹਾਈਤਾ ਲਈ, ਉਹ ਮੇਰੀ ਸ਼ਕਤੀ ਦਾ ਇੰਤਜ਼ਾਰ ਕਰ ਰਹੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਉਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ।