Isaiah 51:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਕਾਸ਼ਾਂ ਵੱਲ ਦੇਖੋ! ਹੇਠਾਂ ਧਰਤੀ ਵੱਲ ਆਪਣੇ ਆਲੇ-ਦੁਆਲੇ ਦੇਖੋ! ਅਕਾਸ਼ ਧੂੰਏਁ ਦੇ ਬੱਦਲਾਂ ਵਾਂਗ ਅਲੋਪ ਹੋ ਜਾਣਗੇ। ਧਰਤੀ ਪਾਟੇ ਪੁਰਾਣੇ ਕੱਪੜਿਆਂ ਵਾਂਗ ਬਣ ਜਾਵੇਗੀ। ਲੋਕ ਧਰਤੀ ਉੱਤੇ ਮਰ ਜਾਣਗੇ, ਪਰ ਮੇਰੀ ਮੁਕਤੀ ਸਦਾ ਰਹੇਗੀ। ਮੇਰੀ ਨੇਕੀ ਕਦੇ ਖਤਮ ਨਹੀਂ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਕਰੋ, ਅਕਾਸ਼ ਤਾਂ ਧੂੰਏਂ ਵਾਂਙੁ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਙੁ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਛਰਾਂ ਵਾਂਙੁ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।