Isaiah 51:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਬਾਜ਼ੂ (ਸ਼ਕਤੀ) ਜਾਗ ਪਓ! ਜਾਗ ਪਓ! ਤਕੜੇ ਬਣੋ! ਆਪਣੀ ਸ਼ਕਤੀ ਨੂੰ ਵਰਤੋਂ, ਜਿਹਾ ਕਿ ਤੁਸੀਂ ਬਹੁਤ ਪਹਿਲਾਂ ਕੀਤਾ ਸੀ, ਜਿਹਾ ਕਿ ਤੂੰ ਪ੍ਰਾਚੀਨ ਸਮਿਆਂ ਤੋਂ ਕੀਤਾ ਹੈ। ਤੁਸੀਂ ਹੀ ਉਹ ਸ਼ਕਤੀ ਹੋ, ਜਿਸਨੇ ਰਹਬ ਨੂੰ ਹਰਾਇਆ ਸੀ। ਤੁਸੀਂ ਅਜਗਰ ਨੂੰ ਹਰਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀਏ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਪਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ! ਕੀ ਤੂੰ ਉਹ ਨਹੀਂ ਜਿਹ ਨੇ ਰਹਬ ਨੂੰ ਟੋਟੇ ਟੋਟੇ ਕਰ ਦਿੱਤਾ ਅਤੇ ਸਰਾਲ ਨੂੰ ਵਿੰਨ੍ਹਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ?