Isaiah 52:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਗੋ! ਜਾਗੋ ਸੀਯੋਨ! ਆਪਣੇ ਬਸਤਰ ਪਹਿਨ! ਆਪਣੀ ਮਜ਼ਬੂਤੀ ਫ਼ੜ! ਪਵਿੱਤਰ ਯਰੂਸ਼ਲਮ ਉੱਠ ਖੜ੍ਹਾ ਹੋ। ਫ਼ੇਰ ਤੇਰੇ ਅੰਦਰ ਉਹ ਲੋਕ ਦਾਖਲ ਨਹੀਂ ਹੋਣਗੇ ਜਿਨ੍ਹਾਂ ਪਰਮੇਸ਼ੁਰ ਦੀ ਅਗਵਾਈ ਨਹੀਂ ਮੰਨੀ। ਉਹ ਲੋਕ ਸ਼ੁੱਧ ਅਤੇ ਸਾਫ਼ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਗ, ਜਾਗ, ਆਪਣਾ ਬਲ ਪਹਿਨ ਲੈ, ਹੇ ਸੀਯੋਨ! ਹੇ ਯਰੂਸ਼ਲਮ, ਪਵਿੱਤ੍ਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਫੇਰ ਤਾਂ ਕਦੀ ਕੋਈ ਅਸੁੰਨਤਾ ਯਾ ਪਲੀਤ ਤੇਰੇ ਵਿੱਚ ਨਾ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭਰਿਸ਼ਟ ਤੇਰੇ ਵਿੱਚ ਨਾ ਆਵੇਗਾ।