Isaiah 52:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਪਣੀ ਪਵਿੱਤਰ ਸ਼ਕਤੀ ਸਮੂਹ ਕੌਮਾਂ ਨੂੰ ਦਰਸਾਏਗਾ। ਦੂਰ-ਦੁਰਾਡੇ ਦੇ ਸਾਰੇ ਦੇਸ਼ ਦੇਖਣਗੇ ਕਿ ਪਰਮੇਸ਼ੁਰ ਆਪਣੇ ਬੰਦਿਆਂ ਨੂੰ ਕਿਵੇਂ ਬਚਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਆਪਣੀ ਪਵਿਤ੍ਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਤੇ ਚੜ੍ਹਾਈ, ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ।