Isaiah 52:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਸੇਵਕ ਵੱਲ ਦੇਖੋ। ਉਹ ਬਹੁਤ ਕਾਮਯਾਬ ਹੋਵੇਗਾ। ਉਹ ਬਹੁਤ ਮਹ੍ਹਤਵਪੂਰਣ ਹੋਵੇਗਾ, ਭਵਿੱਖ ਵਿੱਚ ਲੋਕ ਉਸਦਾ ਆਦਰ ਕਰਨਗੇ ਅਤੇ ਉਸ ਨੂੰ ਇੱਜ਼ਤ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ।