Isaiah 52:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੋਰ ਬਹੁਤ ਸਾਰੇ ਬੰਦੇ ਵੀ ਹੈਰਾਨ ਹੋਣਗੇ। ਰਾਜੇ ਉਸ ਨੂੰ ਦੇਖਣਗੇ, ਹੈਰਾਨ ਹੋਣਗੇ, ਅਤੇ ਇੱਕ ਸ਼ਬਦ ਵੀ ਨਹੀਂ ਬੋਲ ਸੱਕਣਗੇ। ਉਹ ਲੋਕ ਮੇਰੇ ਸੇਵਕ ਬਾਰੇ ਕਹਾਣੀ ਨਹੀਂ ਸੁਣਨਗੇ। ਉਨ੍ਹਾਂ ਨੇ ਦੇਖਿਆ ਸੀ ਕਿ ਕੀ ਵਾਪਰਿਆ ਸੀ। ਉਨ੍ਹਾਂ ਨੇ ਕਹਾਣੀ ਨਹੀਂ ਸੁਣੀ ਸੀ ਪਰ ਉਨ੍ਹਾਂ ਨੇ ਸਮਝ ਲਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਪਾਤਸ਼ਾਹ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਓਹਨਾਂ ਨੂੰ ਦੱਸਿਆ ਨਾ ਗਿਆ, ਓਹ ਵੇਖਣਗੇ, ਅਤੇ ਜੋ ਓਹਨਾਂ ਨੇ ਨਹੀਂ ਸੁਣਿਆ, ਓਹ ਸਮਝਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ।