Isaiah 52:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਰਦ ਨੂੰ ਝਾੜ ਸੁੱਟ! ਆਪਣੀ ਅਦਭੁਤ ਪੁਸ਼ਾਕ ਪਹਿਨ ਲੈ! ਹੇ ਯਰੂਸ਼ਲਮ, ਸੀਯੋਨ ਦੀਏ ਧੀਏ, ਤੂੰ ਕੈਦੀ ਸੀ ਪਰ ਹੁਣ ਆਪਣੇ-ਆਪ ਨੂੰ ਉਨ੍ਹਾਂ ਜ਼ੰਜ਼ੀਰਾਂ ਤੋਂ ਅਜ਼ਾਦ ਕਰ ਲੈ ਜਿਹੜੀਆਂ ਤੇਰੀ ਧੌਣ ਦੁਆਲੇ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਆਪ ਤੋਂ ਖ਼ਾਕ ਝਾੜ ਤੇ ਉੱਠ ਬੈਠ, ਹੇ ਯਰੂਸ਼ਲਮ! ਆਪਣੀ ਗਰਦਨ ਦੇ ਬੰਨ੍ਹ ਆਪ ਤੋਂ ਖੋਲ੍ਹ ਸੁੱਟ, ਹੇ ਸੀਯੋਨ ਦੀਏ ਬੱਧੀਏ ਧੀਏ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਰੂਸ਼ਲਮ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ!