Isaiah 52:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਤੁਹਾਨੂੰ ਪੈਸਿਆਂ ਬਦਲੇ ਨਹੀਂ ਵੇਚਿਆ ਗਿਆ। ਇਸ ਲਈ ਮੈਂ ਤੁਹਾਨੂੰ ਸੁਤੰਤਰ ਕਰਨ ਲਈ ਪੈਸੇ ਦਾ ਇਸਤੇਮਾਲ ਨਹੀਂ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਇਉਂ ਆਖਦਾ ਹੈ, ਤੁਸੀਂ ਮੁਖਤ ਵੇਚੇ ਗਏ ਅਤੇ ਬਿਨਾ ਚਾਂਦੀ ਦੇ ਕੇ ਛੁਡਾਏ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਇਹ ਆਖਦਾ ਹੈ, ਤੁਸੀਂ ਮੁਖ਼ਤ ਵੇਚੇ ਗਏ ਇਸ ਲਈ ਹੁਣ ਬਿਨ੍ਹਾਂ ਚਾਂਦੀ ਦੇ ਕੇ ਛੁਡਾਏ ਜਾਓਗੇ।