Isaiah 52:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਹਿਰ ਦੇ ਪਹਿਰੇਦਾਰ ਹੋਕਰੇ ਦੇਣਾ ਸ਼ੁਰੂ ਕਰਦੇ ਹਨ। ਉਹ ਮਿਲਕੇ ਖੁਸ਼ੀ ਮਨਾ ਰਹੇ ਹਨ! ਕਿਉਂ ਕਿ ਉਨ੍ਹਾਂ ਵਿੱਚੋਂ ਹਰ ਕੋਈ, ਯਹੋਵਾਹ ਨੂੰ ਸੀਯੋਨ ਪਰਤਦਿਆਂ ਦੇਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਰਾਖਿਆਂ ਦੀ ਅਵਾਜ਼! ਓਹ ਅਵਾਜ਼ ਚੁੱਕਦੇ, ਇਕੱਠੇ ਓਹ ਜੈਕਾਰੇ ਗਜਾਉਂਦੇ ਹਨ, ਓਹ ਅੱਖੋਂ ਅੱਖੀਂ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਰਾਖਿਆਂ ਦੀ ਅਵਾਜ਼ ਸੁਣ! ਉਹ ਅਵਾਜ਼ ਚੁੱਕਦੇ, ਇਕੱਠੇ ਉਹ ਜੈਕਾਰੇ ਗਜਾਉਂਦੇ ਹਨ, ਉਹ ਆਪਣੀਆਂ ਅੱਖਾਂ ਨਾਲ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ।