Isaiah 52:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲ਼ਮ, ਤੇਰੇ ਤਬਾਹ ਹੋਏ ਭਵਨ ਫ਼ੇਰ ਖੁਸ਼ੀ ਨਾਲ ਭਰਪੂਰ ਹੋਣਗੇ। ਤੁਸੀਂ ਸਾਰੇ ਮਿਲਕੇ ਖੁਸ਼ੀ ਮਨਾਓਗੇ, ਕਿਉਂ ਕਿ ਯਹੋਵਾਹ ਯਰੂਸ਼ਲਮ ਉੱਤੇ ਮਿਹਰਬਾਨ ਹੋਵੇਗਾ। ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਖੁੱਲ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਵਿਰਾਨਿਓ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਓਸ ਯਰੂਸ਼ਲਮ ਨੂੰ ਛੁਡਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ।