Isaiah 53:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਨ੍ਹਾਂ ਗੱਲਾਂ ਦਾ ਅਸੀਂ ਐਲਾਨ ਕੀਤਾ ਸੀ ਉਨ੍ਹਾਂ ਬਾਰੇ ਕਿਸਨੇ ਯਕੀਨ ਕੀਤਾ? ਕਿਸਨੇ ਸੱਚਮੁੱਚ ਯਹੋਵਾਹ ਦੀ ਸਜ਼ਾ ਨੂੰ ਪ੍ਰਵਾਨ ਕੀਤਾ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਪਰਚਾਰ ਦੀ ਕਿਹ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਹ ਦੇ ਉੱਤੇ ਪਰਗਟ ਹੋਈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?