Isaiah 53:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਭਾਉਣੀ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।