Isaiah 53:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਕਾਰਣ ਮੈਂ ਆਪਣੇ ਬੰਦਿਆਂ ਵਿੱਚੋਂ ਉਸ ਨੂੰ ਇਨਾਮ ਦੇਵਾਂਗਾ। ਉਹ ਉਨ੍ਹਾਂ ਲੋਕਾਂ ਦੀਆਂ ਸਾਰੀਆਂ ਚੀਜ਼ਾਂ ਵਿੱਚੋਂ ਹਿੱਸਾ ਲਵੇਗਾ ਜਿਹੜੇ ਤਾਕਤਵਰ ਹਨ। ਮੈਂ ਉਸ ਦੇ ਲਈ ਹੀ ਅਜਿਹਾ ਕਰਾਂਗਾ ਕਿਉਂ ਕਿ ਉਹ ਮਰ ਗਿਆ ਅਤੇ ਲੋਕਾਂ ਨੂੰ ਆਪਣਾ ਜੀਵਨ ਦੇ ਦਿੱਤਾ। ਲੋਕਾਂ ਨੇ ਆਖਿਆ ਕਿ ਉਹ ਮੁਜਰਿਮ ਸੀ। ਪਰ ਸੱਚ ਇਹ ਹੈ ਕਿ ਉਸ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਆਪਣੇ ਉੱਤੇ ਲੈ ਲੇ। ਅਤੇ ਹੁਣ ਉਹ ਉਨ੍ਹਾਂ ਲੋਕਾਂ ਲਈ ਗੱਲ ਕਰਦਾ ਹੈ ਜਿਨ੍ਹਾਂ ਨੇ ਪਾਪ ਕੀਤੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਓਸ ਆਪਣੀ ਜਾਨ ਮੌਤ ਲਈ ਡੌਹਲ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਓਸ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਦੀ ਸਫ਼ਾਰਸ਼ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।