Isaiah 53:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਉਸਦਾ ਮਜ਼ਾਕ ਉਡਾਇਆ, ਅਤੇ ਉਸ ਦੇ ਦੋਸਤ ਉਸ ਨੂੰ ਛੱਡ ਗਏ। ਉਹ ਅਜਿਹਾ ਆਦਮੀ ਸੀ ਜਿਸ ਨੂੰ ਵੱਧੇਰੇ ਦਰਦ ਸੀ। ਉਹ ਉਦਾਸੀ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਲੋਕ ਉਸ ਨੂੰ ਇੰਨਾ ਆਦਰ ਵੀ ਨਹੀਂ ਸਨ ਦਿੰਦੇ ਕਿ ਉਸ ਵੱਲ ਧਿਆਨ ਨਾਲ ਦੇਖ ਸੱਕਣ। ਅਸੀਂ ਉਸ ਵੱਲ ਧਿਆਨ ਨਹੀਂ ਸੀ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁੱਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਙੁ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਤਾ ਗਿਆ ਅਤੇ ਅਸਾਂ ਉਸ ਦੀ ਕਦਰ ਨਾ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।