Isaiah 54:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਂਧ ਦੇ ਉਤਲੇ ਪੱਥਰ ਲਾਲ ਹੀਰਿਆਂ ਨਾਲ ਅਤੇ ਤੇਰੇ ਫਾਟਕ ਚਮਕਦਿਆਂ ਜਵਾਹਰਾਤਾਂ ਨਾਲ ਬਣਾਏ ਜਾਣਗੇ। ਮੈਂ ਕੀਮਤੀ ਪੱਥਰ ਨੂੰ ਤੇਰੀਆਂ ਆਲੇ-ਦੁਆਲੇ ਦੀਆਂ ਕੰਧਾਂ ਲਈ ਵਰਤਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਕਲਸਾਂ ਨੂੰ ਲਾਲਾਂ ਨਾਲ, ਤੇਰੇ ਫਾਟਕਾਂ ਨੂੰ ਜਵਾਹਰਾਤ ਨਾਲ, ਅਤੇ ਤੇਰੇ ਸਾਰੇ ਧੂੜਕੋਟ ਨੂੰ ਬਹੁ ਮੁੱਲੇ ਪੱਥਰਾਂ ਨਾਲ ਬਣਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਕਲਸਾਂ ਨੂੰ ਲਾਲਾਂ ਨਾਲ, ਤੇਰੇ ਫਾਟਕਾਂ ਨੂੰ ਜਵਾਹਰਾਤ ਨਾਲ, ਅਤੇ ਤੇਰੇ ਸਾਰੇ ਗੜ੍ਹਾਂ ਨੂੰ ਬਹੁਮੁੱਲੇ ਪੱਥਰਾਂ ਨਾਲ ਬਣਾਵਾਂਗਾ।