Isaiah 54:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਦੇਖੋ, ਮੈਂ ਲੋਹਾਰ ਨੂੰ ਸਾਜਿਆ ਸੀ। ਉਹ ਅੱਗ ਉੱਤੇ ਧੌਁਖਣੀ ਚਲਾਉਂਦਾ, ਇਸ ਨੂੰ ਹੋਰ ਤੇਜ਼ ਕਰਨ ਲਈ ਅਤੇ ਹਬਿਆਰ ਨੂੰ ਇਸ ਦੇ ਕੰਮ ਲਈ ਉਚਿਤ ਬਣਾਉਂਦਾ ਹੈ। ਇਸੇ ਤਰ੍ਹਾਂ ਹੀ ਮੈਂ ‘ਤਬਾਹੀ’ ਨੂੰ ਸਾਜਿਆ ਸੀ ਜਿਹੜੀ ਚੀਜ਼ਾਂ ਨੂੰ ਤਬਾਹ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਲੋਹਾਰ ਉਤਪਤ ਕੀਤਾ, ਜੋ ਕੋਲਿਆਂ ਦੀ ਅੱਗ ਧੌਂਕਦਾ ਹੈ, ਅਤੇ ਆਪਣੇ ਕੰਮ ਲਈ ਸੰਦ ਕੱਢਦਾ ਹੈ, ਮੈਂ ਹੀ ਨਾਸ ਕਰਨ ਵਾਲਾ ਉਜਾੜਨ ਲਈ ਉਤਪਤ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਲੁਹਾਰ ਉਤਪਤ ਕੀਤਾ, ਜੋ ਕੋਲਿਆਂ ਦੀ ਅੱਗ ਧੌਂਕਦਾ ਹੈ, ਅਤੇ ਆਪਣੇ ਕੰਮ ਲਈ ਸੰਦ ਕੱਢਦਾ ਹੈ, ਮੈਂ ਹੀ ਨਾਸ ਕਰਨ ਵਾਲਾ ਉਜਾੜਨ ਲਈ ਉਤਪਤ ਕੀਤਾ।