Isaiah 54:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਤੂੰ ਬਹੁਤ ਵੱਧੇਁ ਫ਼ੁਲੇਁਗੀ। ਤੇਰੇ ਬੱਚੇ ਬਹੁਤ ਸਾਰੀਆਂ ਕੌਮਾਂ ਕੋਲੋਂ ਲੋਕਾਂ ਨੂੰ ਹਾਸਿਲ ਕਰਨਗੇ। ਤੇਰੇ ਬੱਚੇ ਫ਼ੇਰ ਉਨ੍ਹਾਂ ਸ਼ਹਿਰਾਂ ਅੰਦਰ ਰਹਿਣਗੇ, ਜਿਹੜੇ ਤਬਾਹ ਹੋ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਤਾਂ ਸੱਜੇ ਖੱਬੇ ਫੈਲੇਂਗੀ, ਤੇਰੀ ਅੰਸ ਕੌਮਾਂ ਉੱਤੇ ਕਬਜ਼ਾ ਕਰੇਗੀ, ਅਤੇ ਉੱਜੜੇ ਹੋਏ ਸ਼ਹਿਰਾਂ ਨੂੰ ਵਸਾਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਤਾਂ ਸੱਜੇ ਖੱਬੇ ਫੈਲੇਂਗੀ, ਤੇਰੀ ਅੰਸ ਕੌਮਾਂ ਉੱਤੇ ਕਬਜ਼ਾ ਕਰੇਗੀ, ਅਤੇ ਉੱਜੜੇ ਹੋਏ ਸ਼ਹਿਰਾਂ ਨੂੰ ਵਸਾਵੇਗੀ।