Isaiah 54:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੂੰ ਉਸ ਔਰਤ ਵਰਗੀ ਸੈਂ ਜਿਸ ਨੂੰ ਉਸ ਦੇ ਪਤੀ ਨੇ ਛੱਡ ਦਿੱਤਾ ਹੋਵੇ। ਤੂੰ ਆਪਣੇ ਰੂਹ ਵਿੱਚ ਬਹੁਤ ਉਦਾਸ ਸੈਂ, ਪਰ ਯਹੋਵਾਹ ਨੇ ਤੈਨੂੰ ਆਪਣਾ ਬਨਾਉਣ ਲਈ ਸੱਦਿਆ ਸੀ। ਤੂੰ ਉਸ ਔਰਤ ਵਰਗੀ ਸੈਂ, ਜੋ ਜਵਾਨੀ ਵੇਲੇ ਵਿਆਹੀ ਗਈ ਸੀ ਤੇ ਉਸਦਾ ਪਤੀ ਛੱਡ ਗਿਆ ਸੀ। ਪਰ ਪਰਮੇਸ਼ੁਰ ਨੇ ਤੈਨੂੰ ਆਪਣਾ ਬਨਾਉਣ ਲਈ ਸੱਦਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਤਾਂ ਤੈਨੂੰ ਤਿਆਗੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤ੍ਰੀ ਵਾਂਙੁ ਬੁਲਾਇਆ, ਜੁਆਨੀ ਦੀ ਪਤਨੀ ਵਾਂਙੁ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਤਾਂ ਤੈਨੂੰ ਤਿਆਗੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤਰੀ ਵਾਂਗੂੰ ਬੁਲਾਇਆ, ਜੁਆਨੀ ਦੀ ਪਤਨੀ ਵਾਂਗੂੰ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ।