Isaiah 55:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਕਾਸ਼ਾਂ ਉੱਤੋਂ ਮੀਂਹ ਅਤੇ ਬਰਫ਼ ਵਰ੍ਹਦੀ ਹੈ। ਅਤੇ ਉਹ ਵਾਪਸ ਅਕਾਸ਼ਾਂ ਵਂਨੀ ਨਹੀਂ ਜਾਂਦੀ, ਉਦੋਂ ਤੱਕ ਜਦੋਂ ਤੱਕ ਕਿ ਉਹ ਧਰਤੀ ਨੂੰ ਨਹੀਂ ਛੂਂਹਦੀ ਅਤੇ ਧਰਤੀ ਨੂੰ ਭਿਉਂ ਨਹੀਂ ਦਿੰਦੀ। ਫ਼ੇਰ ਧਰਤੀ ਪੌਦਿਆਂ ਨੂੰ ਉਗਾਉਂਦੀ ਹੈ ਤੇ ਵੱਧਾਉਂਦੀ ਹੈ। ਇਹ ਪੌਦੇ ਕਿਸਾਨਾਂ ਲਈ ਬੀਜ ਤਿਆਰ ਕਰਦੇ ਨੇ। ਅਤੇ ਲੋਕ ਇਨ੍ਹਾਂ ਬੀਜ਼ਾਂ ਨੂੰ ਰੋਟੀ ਖਾਣ ਲਈ ਵਰਤਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਤਾਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਨੂੰ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਐਉਂ ਬੀਜਣ ਵਾਲੇ ਨੂੰ ਬੀ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,