Isaiah 55:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਖੁਸ਼ੀ ਨਾਲ ਬਾਹਰ ਜਾਵੋਂਗੇ ਅਤੇ ਸਾਂਤੀ ਨਾਲ ਪਰਤੋਂਗੇ। ਪਹਾੜੀਆਂ ਅਤੇ ਪਰਬਤ ਤੁਹਾਡੇ ਅੱਗੇ ਗਾਉਣ ਲੱਗ ਪੈਣਗੇ ਅਤੇ ਖੇਤਾਂ ਵਿੱਚਲੇ ਰੁੱਖ ਤਾਲੀਆਂ ਵਜਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਨਿੱਕਲੋਗੇ ਤਾਂ ਖੁਸ਼ੀ ਨਾਲ, ਤੁਸੀਂ ਤੋਰੇ ਜਾਓਗੇ ਸ਼ਾਂਤੀ ਨਾਲ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾਲੀਆਂ ਵਜਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ।