Isaiah 55:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੈਸੇ ਨੂੰ ਓਸ ਚੀਜ਼ ਉੱਤੇ ਕਿਉਂ ਜ਼ਾਇਆ ਕਰਦੇ ਹੋ ਜਿਹੜੀ ਅਸਲੀ ਭੋਜਨ ਨਹੀਂ ਹੈ। ਉਸ ਸ਼ੈਅ ਲਈ ਕਿਉਂ ਮਿਹਨਤ ਕਰਦੇ ਹੋ ਜਿਹੜੀ ਸੱਚਮੁੱਚ ਤੁਹਾਨੂੰ ਸੰਤੁਸ਼ਟ ਨਹੀਂ ਕਰਦੀ? ਮੇਰੀ ਗੱਲ ਨੂੰ ਧਿਆਨ ਨਾਲ ਸੁਣੋ, ਤੇ ਤੁਸੀਂ ਚੰਗਾ ਭੋਜਨ ਖਾਵੋਂਗੇ। ਤੁਸੀਂ ਉਸ ਭੋਜਨ ਦਾ ਆਨੰਦ ਮਾਣੋਗੇ ਜਿਹੜਾ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ, ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਥਿੰਧਿਆਈ ਨਾਲ ਤ੍ਰਿਪਤ ਹੋ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ।