Isaiah 55:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਾਰੀਆਂ ਕੌਮਾਂ ਵਾਸਤੇ ਦਾਊਦ ਨੂੰ ਆਪਣੀ ਸ਼ਕਤੀ ਦਾ ਗਵਾਹ ਬਣਾਇਆ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਉਹ ਹਾਕਮ ਅਤੇ ਬਹੁਤ ਸਾਰੀਆਂ ਕੌਮਾਂ ਦਾ ਨੇਤਾ ਬਣ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਉਹ ਨੂੰ ਉੱਮਤਾਂ ਲਈ ਗਵਾਹ ਠਹਿਰਾਇਆ ਹੈ, ਉੱਮਤਾਂ ਲਈ ਪਰਧਾਨ ਅਤੇ ਹਾਕਮ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ।