Isaiah 55:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਨੂੰ ਮੰਦੇ ਵਿੱਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ। ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ ਤਦ ਹੀ ਯਹੋਵਾਹ ਉਨ੍ਹਾਂ ਨੂੰ ਸੱਕੂਨ ਪਹੁੰਚਾਵੇਗਾ। ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,