Isaiah 55:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਤੁਹਾਡੇ ਵਿੱਚਾਰ ਮੇਰੇ ਵਿੱਚਾਰਾਂ ਵਰਗੇ ਨਹੀਂ ਹਨ। ਤੁਹਾਡੇ ਰਸਤੇ ਮੇਰੇ ਰਸਤਿਆਂ ਵਰਗੇ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੇਰੇ ਖਿਆਲ ਤੁਹਾਡੇ ਖਿਆਲ ਨਹੀਂ, ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ।