Isaiah 56:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਹ ਗੱਲਾਂ ਆਖੀਆਂ, “ਸਮੂਹ ਲੋਕਾਂ ਲਈ ਬੇਲਾਗ ਹੋਵੋ। ਉਹੀ ਗੱਲਾਂ ਕਰੋ ਜੋ ਸਹੀ ਹਨ! ਕਿਉਂ ਕਿ ਛੇਤੀ ਹੀ ਮੇਰੀ ਮੁਕਤੀ ਤੁਹਾਡੇ ਪਾਸ ਆਵੇਗੀ। ਮੇਰੀ ਨੇਕੀ ਛੇਤੀ ਹੀ ਸਾਰੀ ਦੁਨੀਆਂ ਨੂੰ ਦਿਖਾਈ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਆਖਦਾ ਹੈ, ਇਨਸਾਫ਼ ਦੀ ਪਾਲਨਾ ਕਰੋ ਅਤੇ ਧਰਮ ਵਰਤੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।