Isaiah 56:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਨਬੀ ਹੀ ਨੇਤਰਹੀਣ ਨੇ। ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਕੁਤਿਆਂ ਦੇ ਸਮਾਨ ਨੇ ਜਿਹੜੇ ਭੌਁਕਦੇ ਨਹੀਂ। ਉਹ ਧਰਤੀ ਤੇ ਲੇਟ ਜਾਂਦੇ ਨੇ ਅਤੇ ਸੌਂ ਜਾਂਦੇ ਨੇ। ਹਾਂ, ਉਹ ਸੌਂ ਜਾਣਾ ਪਸੰਦ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਰਾਖ ਅੰਨ੍ਹੇ ਹਨ, ਓਹ ਸਾਰੇ ਬੇਸਮਝ ਹਨ, ਓਹ ਸਾਰੇ ਗੁੰਗੇ ਕੁੱਤੇ ਹਨ, ਓਹ ਭੌਂਕ ਨਹੀਂ ਸੱਕਦੇ, ਓਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।