Isaiah 56:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਭੁੱਖੇ ਕੁਤਿਆਂ ਵ੍ਵਰਗੇ ਨੇ। ਉਹ ਕਦੇ ਨਹੀਂ ਰੱਜਦੇ। ਅਯਾਲੀ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਆਪਣੀਆਂ ਭੇਡਾਂ ਸਮਾਨ ਹੀ ਹਨ ਜਿਹੜੀਆਂ ਸਾਰੀਆਂ ਹੀ ਭਟਕ ਗਈਆਂ ਨੇ। ਉਹ ਲਾਲਚੀ ਨੇ, ਉਹ ਸਿਰਫ਼ ਆਪਣੇ-ਆਪ ਨੂੰ ਹੀ ਸੰਤੁਸ਼ਟ ਕਰਨਾ ਜਾਣਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਕੁੱਤੇ ਬਹੁਤ ਭੁੱਖੇ ਹਨ, ਏਹ ਰੱਜਣਾ ਨਹੀਂ ਜਾਣਦੇ, ਅਤੇ ਏਹ ਅਯਾਲੀ ਸਮਝ ਨਹੀਂ ਰੱਖਦੇ, ਏਹਨਾਂ ਸਭਨਾਂ ਨੇ ਆਪਣੇ ਰਾਹ ਵੱਲ ਅਤੇ ਹਰੇਕ ਨੇ ਹਰ ਪਾਸਿਓਂ ਆਪਣੇ ਲਾਭ ਲਈ ਮੂੰਹ ਫੇਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।