Isaiah 56:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਉਂਦੇ ਨੇ ਤੇ ਆਖਦੇ ਨੇ, “ਮੈਂ ਬੋੜੀ ਜਿਹੀ ਮੈਅ ਪੀਵਾਂਗਾ। ਮੈਂ ਬੋੜੀ ਜਿਹੀ ਬੀਅਰ ਪੀਵਾਂਗਾ। ਮੈਂ ਕੱਲ੍ਹ ਨੂੰ ਵੀ ਇਹੀ ਗੱਲਾਂ ਕਰਾਂਗਾ, ਮੈਂ ਹੋਰ ਵੀ ਵੱਧੇਰੇ ਪੀਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਆਓ, ਮੈਂ ਮਧ ਲਿਆਵਾਂਗਾ, ਅਸੀਂ ਦਬ ਕੇ ਪੀਵੀਏ, ਕਲ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵਧਕੇ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।