Isaiah 56:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧੰਨ ਹੈ ਉਹ ਬੰਦਾ ਜਿਹੜਾ ਸਬਾਤ ਦੇ ਦਿਨ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਬਦੀ ਨਹੀਂ ਕਰਦਾ, ਪ੍ਰਸੰਨ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਹੈ ਉਹ ਮਨੁੱਖ ਜੋ ਏਹ ਕਰਦਾ ਹੈ, ਅਤੇ ਆਦਮ ਵੰਸ ਜੋ ਏਹ ਨੂੰ ਫੜ ਛੱਡਦਾ ਹੈ, ਜੋ ਸਬਤ ਨੂੰ ਬਿਨਾ ਪਲੀਤ ਕੀਤੇ ਮੰਨਦਾ, ਅਤੇ ਆਪਣਾ ਹੱਥ ਹਰ ਬਦੀ ਦੇ ਕਰਨ ਤੋਂ ਰੋਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਉਹ ਮਨੁੱਖ ਜੋ ਇਹ ਕਰਦਾ ਹੈ, ਅਤੇ ਆਦਮ-ਵੰਸ਼ੀ ਜੋ ਇਸ ਨੂੰ ਫੜ੍ਹ ਕੇ ਰੱਖਦਾ ਹੈ, ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ ਹੈ, ਅਤੇ ਆਪਣਾ ਹੱਥ ਹਰ ਬਦੀ ਨੂੰ ਕਰਨ ਤੋਂ ਰੋਕਦਾ ਹੈ।