Isaiah 56:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਅਜਿਹੇ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਦੇ ਨਾਲ ਆਪਣੇ-ਆਪ ਨੂੰ ਜੋੜ ਲੈਣਗੇ। ਉਨ੍ਹਾਂ ਬੰਦਿਆਂ ਨੂੰ ਇਹ ਨਹੀਂ ਆਖਣਾ ਚਾਹੀਦਾ, “ਯਹੋਵਾਹ ਮੈਨੂੰ ਆਪਣੇ ਲੋਕਾਂ ਨਾਲ ਪ੍ਰਵਾਨ ਨਹੀਂ ਕਰੇਗਾ।” ਇੱਕ ਖੁਸਰੇ ਨੂੰ ਇਹ ਨਹੀਂ ਆਖਣਾ ਚਾਹੀਦਾ, “ਮੈਂ ਸੁੱਕੀ ਹੋਈ ਲੱਕੜ ਵਰਗਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਓਪਰਾ ਜਿਹ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਏਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਏਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਦੇਸੀ ਜਿਸ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਉਹ ਇਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਇਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ।