Isaiah 56:5 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ, ਪੁੱਤ੍ਰਾਂ ਧੀਆਂ ਨਾਲੋਂ ਚੰਗਾ ਦਿਆਂਗਾ। ਮੈਂ ਓਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ ਦਿਆਂਗਾ, ਜੋ ਪੁੱਤਰਾਂ ਅਤੇ ਧੀਆਂ ਨਾਲੋਂ ਵੀ ਉੱਤਮ ਹੋਵੇਗਾ। ਮੈਂ ਉਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ।