Isaiah 56:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੁਝ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਨਾਲ ਆ ਮਿਲਣਗੇ। ਉਹ ਅਜਿਹਾ ਇਸ ਲਈ ਕਰਨਗੇ ਤਾਂ ਜੋ ਉਹ ਉਸਦੀ ਸੇਵਾ ਕਰ ਸੱਕਣ ਅਤੇ ਯਹੋਵਾਹ ਦੇ ਨਾਮ ਨੂੰ ਪਿਆਰ ਕਰ ਸੱਕਣ। ਉਹ ਯਹੋਵਾਹ ਨਾਲ ਉਸ ਦੇ ਸੇਵਕ ਬਣਨ ਲਈ ਆ ਮਿਲਣਗੇ। ਉਹ ਸਬਾਤ ਉਪਾਸਨਾ ਦਾ ਖਾਸ ਦਿਹਾੜਾ ਰੱਖਣਗੇ ਅਤੇ ਪੂਰੀ ਤਰ੍ਹਾਂ ਮੇਰੇ ਇਕਰਾਰਨਾਮੇ ਦੀ ਪਾਲਣਾ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਓਪਰੇ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਭਈ ਓਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨਾ ਪਲੀਤ ਕੀਤੇ ਮੰਨਦਾ, ਅਤੇ ਮੇਰੇ ਨਾਮ ਨੂੰ ਫੜੀ ਰੱਖਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦਾ ਹੈ,