Isaiah 56:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਥਾਨ ਮੰਨਿਆ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਏਹਨਾਂ ਨੂੰ ਮੈਂ ਆਪਣੇ ਪਵਿੱਤ੍ਰ ਪਹਾੜ ਨੂੰ ਲਿਆਵਾਂਗਾ ਅਤੇ ਓਹਨਾਂ ਨੂੰ ਆਪਣੇ ਪ੍ਰਾਰਥਨਾ ਦੇ ਘਰ ਵਿੱਚ ਅਨੰਦ ਦੁਆਵਾਂਗਾ, ਓਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਤਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।