Isaiah 56:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੇ ਮਾਲਿਕ, ਨੇ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖੀਆਂ ਜਿਨ੍ਹਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਕੀਤਾ ਗਿਆ ਸੀ। ਪਰ ਯਹੋਵਾਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ, ਫ਼ੇਰ ਇੱਕ ਵਾਰੀ। ਯਹੋਵਾਹ ਆਖਦਾ ਹੈ, “ਮੈਂ ਇਨ੍ਹਾਂ ਲੋਕਾਂ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਦਾ ਵਾਕ, - ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ, - ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ ਹੈ, ਉਸ ਦਾ ਵਾਕ ਹੈ, - ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।